- Blog
- Punjabi Attitude Status For Whatsapp
Punjabi Attitude Status For Whatsapp

ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ... 👍
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ......!!
ਮੁਹੱਬਤ ਵਿੱਚੋ ਹਾਰੇ ਆ ਹੁਣ ਨਾਮ ਤਾਂ ਬਣਾਉਣਾ ਪਊ , ਕਿੰਨੀ ਸੀ ਕਾਬਲਿਅਤ ਉਹਨੂੰ ਅਹਿਸਾਸ ਤਾਂ ਕਰਾਉਣਾ ਪਊ ..
Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ
ਖੂੰਝਿਆਂ ਦੇ ਨਾਲ 👋 ਲਾਕੇ ਰੱਖਤਾ 🐅 ਜਿਹੜਾ ਮਾਰਦਾ ਸੀ ਛਾਲਾਂ ਪੁੱਠੀਆਂ !
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ !
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
ਪੈਸੇ ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ. !!
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ....!!!
"ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।"✍
ਦਿਲ ਉਥੇ ਹੀ ਦੇਈਏ, ਜਿੱਥੇ ਅਗਲਾ ਕਦਰ ਕਰਨੀ ਜਾਣੇ...!!
ਮਾਣ ਮੈਂ ਕਰਦਾ ਨੀ ਤੇ ਤੈਨੂੰ ਕਰਨ ਨੀ ਦੇਣਾ , ਤੂੰ ਦੇਸੀ ਈ ਸੋਹਣੀ ਲੱਗਦੀ ਫੁਕਰੀ ਮੈਂ ਤੈਨੂੰ ਬਣਨ ਨੀ ਦੇਣਾ
ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ
ਪਹਿਲੇ ਛੋਟੇ ਸੀ ਤਾਂ ਦਿੱਲ ਸਾਫ ਤੇ ਕੱਪੜੇ ਮੈਲੇ ਹੁੰਦੇ ਸੀ ....ਹੁਨ ਵੱਡੇ ਕੀ ਹੋ ਗਏ ਤਾ ਕੱਪੜੇ ਸਾਫ ਤੇ ਦਿੱਲ ਮੈਲੇ ਹੋ ਗਏ ਨੇ
ਪਰਖ਼" ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ" ਲੱਗਦੇ ਆ.
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ "ਵਹਿਮ" ਆ...ਪੁੱਛ ਕੇ ਦੇਖ ਆਪਣੇ "YaaRan"👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ...ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
Munde 👬 ਤਾ Jatti 💁 ਦੀ Look 😍 ਤੇ ਬੜੇ ਮਰਦੇ ਨੇ, ਪਰ ਮੈਨੂੰ 💁 ਤੇਰੇ 👦 ਵਾਂਗ ਜਨੇ-ਖਨੇ 👤 ਨੂੰ ਦਿਲ ❤ ਚ ਰੱਖਣ ਦੀ ਆਦਤ ਨਈ. 😞